Pages

Saturday, 21 November 2015

ਕਿਵੇਂ ਬਣ ਦੀ ਕਹਾਣੀ ਤੇਰੀ ਤੇ ਮੇਰੀ !

ਨਿੱਕੀ - ਨਿੱਕੀ ਗੱਲਾਂ
ਤੇਰੀਆਂ ਤੇ
ਕੁਜ਼ ਮੇਰੀਆਂ ਵੀ।

ਇਹੋ ਨਿੱਕੀ ਗੱਲਾਂ
ਬਣ ਜਾਣੀ ਸੀ
ਕਹਾਣੀਆਂ।

ਕਿਵੇਂ ਬਣ ਦੀ
ਕਹਾਣੀ ਤੇਰੀ ਤੇ ਮੇਰੀ !

ਤੂ ਹੋਰ ਦਿਸ਼ਾ
ਵੱਲ ਚਲ ਪਿਆ ਤੇ
ਮੈਂ ਵੀ
ਮੁੜ ਗਈ ਸੀ
ਹੋਰ ਦਿਸ਼ਾ ਵੱਲੋਂ।


ਫੇਰ ਵੀ ਜਿੰਦਗੀ
ਮੇਰੇ ਲਈ
ਹੋਰ ਕੁਜ਼ ਵੀ ਨਹੀਂ,
ਬਸ ਤੇਰੀ- ਮੇਰੀ ਹੀ
ਕਹਾਣੀ ਹੈ।





No comments:

Post a Comment