Pages

Monday, 20 November 2017

ਰੱਬ ਵਰਗੀ ਹੈ ਮਾਂ ਮੇਰੀ...( रब जैसी है माँ मेरी )

ਧਰਤੀ ਮਾਂ ਵਰਗੀ ਹੈ  ਮਾਂ ਮੇਰੀ।

ਜਿਵੇਂ ਘੁੱਮਦੀ ਹੈ
ਧਰਤੀ ,
ਆਪਣੀ ਹੀ ਧੁਰਿ ਤੇ।

ਇੰਝ  ਹੀ
ਆਪਣੇ ਘਰ ਦੀ ਧੂਰੀ  ਤੇ
 ਘੁੱਮਦੀ ਹੈ
ਮੇਰੀ ਮਾਂ ਵੀ।

ਬੱਦਲਾਂ ਵਰਗੀ ਹੈ ਮਾਂ ਮੇਰੀ।

ਜਿਵੇਂ ਨਿੱਘੇ ਸੂਰਜ ਨੂੰ
ਢੱਕ ਲੈਂਦਾ ਹੈ
ਬਚਾਉਂਦਾ ਹੈ ਲੋਕਾਂ ਨੂੰ
ਗਰਮੀ ਤੋਂ।

ਇੰਝ ਹੀ ਮੇਰੀ ਮਾਂ ਵੀ
ਬਚਾਉਂਦੀ ਹੈ ਮੈਂਨੂੰ ,
ਦੁਨੀਆਂ ਦੀ ਹਰ
ਬੁਰਾਈ ਤੋਂ।

ਰੱਬ ਵਰਗੀ ਹੈ ਮਾਂ ਮੇਰੀ।

ਜਿਵੇਂ ਰੱਬ
ਭੁੱਲ ਜਾਂਦਾ ਹੈ
ਮਨੁੱਖੀ ਭੁੱਲਾਂ।

ਇੰਝ ਹੀ
ਮੇਰੀ ਮਾਂ ਵੀ
ਲਗਾ ਲਿੰਦੀ ਹੈ ਮੈਂਨੂੰ ਗੱਲ,
ਭੁੱਲ ਜਾਂਦੀ ਹੈ
ਮੇਰੀ ਹਰ ਗ਼ਲਤੀ।


धरती माँ जैसी है माँ मेरी।

जैसे धरती घूमती  है
अपनी ही
 धुरी पर।

वैसे ही
मेरी माँ भी
घूमती है
अपने परिवार की धुरी पर।

बादलों जैसी है माँ मेरी।

जैसे बादल
ढक लेते हैं
गर्म सूरज को
बचाता है गर्मी से।

वैसे ही मेरी माँ भी
बचाती है मुझे ,
दुनिया की हर बुराई से।

रब जैसी है माँ मेरी।

जैसे रब
भूल जाता है
मनुष्यों की भूलें।

वैसे ही
मेरी माँ भी
लगा लेती है मुझे गले
भूल जाती है
मेरी हर गलती।




No comments:

Post a Comment